FBI ਨੇ ਅੰਤਰਰਾਸ਼ਟਰੀ ਸੰਗਠਿਤ ਅਪਰਾਧ ਨੈੱਟਵਰਕਾਂ ਨਾਲ ਸਬੰਧ ਰੱਖਣ ਵਾਲੇ 37 ਮੁਲਜ਼ਮਾਂ ਖਿਲਾਫ਼ ਚਾਰਜਸ਼ੀਟ ਜਾਰੀ ਕੀਤੀ, ਜਿਸ ‘ਚ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ, ਜੱਗੂ ਭਗਵਾਨਪੁਰੀਆ ਅਤੇ ਪੰਜਾਬ ਪੁਲਿਸ ਦੇ ਇੱਕ ਇੰਸਪੈਕਟਰ ਦਾ ਨਾਮ ਵੀ ਹੈ, ਇਨ੍ਹਾਂ ‘ਤੇ FBI ਨੇ ਕੀ ਇਲਜ਼ਾਮ ਲਾਏ। ਖ਼ਬਰ: https://t.co/rd9z24a2ne
#FBI #GoldyBrar
