Categories
FBI News

JagBani: ਅਮਰੀਕੀ ਜਾਂਚ ਏਜੰਸੀ ਐੱਫ. ਬੀ. ਆਈ. (FBI) ਨੇ ਸੰਗਠਿਤ ਅਪਰਾਧ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਖ਼ਤਰਨਾਕ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਬਾਰੇ ਜਾਣਕਾਰੀ ਦੇਣ ਵਾਲੇ ਲਈ 50,000 ਅਮਰੀਕੀ ਡਾਲਰ ਦੇ ਇਨਾਮ ਦਾ ਐਲਾਨ ਕੀਤਾ ਹੈ। #FBI #DangerousGangster #Reward #America

ਅਮਰੀਕੀ ਜਾਂਚ ਏਜੰਸੀ ਐੱਫ. ਬੀ. ਆਈ. (FBI) ਨੇ ਸੰਗਠਿਤ ਅਪਰਾਧ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਖ਼ਤਰਨਾਕ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਬਾਰੇ ਜਾਣਕਾਰੀ ਦੇਣ ਵਾਲੇ ਲਈ 50,000 ਅਮਰੀਕੀ ਡਾਲਰ ਦੇ ਇਨਾਮ ਦਾ ਐਲਾਨ ਕੀਤਾ ਹੈ।
#FBI  #DangerousGangster  #Reward  #America