ਅਮਰੀਕੀ ਸੰਘੀ ਜਾਂਚ ਏਜੰਸੀ (FBI) ਨੇ ਇਕ ਹੋਰ ਪੰਜਾਬੀ ਨੌਜਵਾਨ ਅੰਮ੍ਰਿਤਪਾਲ ਸਿੰਘ ਨੂੰ ਮੋਸਟ ਵਾਂਟੇਡ ਐਲਾਨਦਿਆਂ ਉਸ ਖ਼ਿਲਾਫ਼ ਜਨਤਕ ਨੋਟਿਸ ਜਾਰੀ ਕੀਤਾ ਹੈ। FBI ਦੇ ਬੁਲਾਰੇ ਨੇ ਕਿਹਾ ਹੈ ਕਿ ਅੰਮ੍ਰਿਤਪਾਲ ਕੈਨੇਡਾ ਦੇ ਵੈਨਕੂਵਰ ਅਧਾਰਿਤ ਰਵਿੰਦਰ ਢਾਂਡਾ ਆਰਗੇਨਾਈਜ਼ਡ ਕ੍ਰਾਈਮ ਗਰੁੱਪ ਨਾਲ ਜੁੜਿਆ ਹੋਇਆ ਹੈ। #AmritpalSingh #FBI #America
